GOOD
INDIA
PUNJAB
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ ਚੋਣਾਂ ਵਿੱਚ 10 ਤੋਂ ਵੱਧ ਪੰਜਾਬੀ ਮੂਲ ਦੇ ਉਮੀਦਵਾਰ ਜਿੱਤੇ, ਜਾਣੋ ਇਹ ਚੋਣਾਂ ਕਿਉਂ ਸਨ ਅਹਿਮ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ ਵਿਧਾਨ ਸਬਾ ਚੋਣਾਂ ਵਿੱਚ ਕਈ ਪੰਜਾਬੀ ਮੂਲ ਦੇ ਉਮੀਦਵਾਰ ਜਿੱਤੇ ਹਨ। ਲੰਬੇ ਸਮੇਂ ਬਾਅਦ ਕੰਜ਼ਰਵੇਟਿਵ ਪਾਰਟੀ ਨੂੰ ਇਸ ਸੂਬੇ ਵਿੱਚ ਜਿੱਤ ਮਿਲੀ ਹੈ।
Read the original at BBC ਪੰਜਾਬੀ ↗