GOOD
INDIA
PUNJAB
ਕੀ ਏਆਈ ਬ੍ਰੈਸਟ ਕੈਂਸਰ ਦਾ ਜਲਦੀ ਪਤਾ ਲਗਾ ਸਕਦੀ ਹੈ? ਇਸ ਨੂੰ ਕਿਉਂ ਕਿਹਾ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਟ੍ਰਾਇਲ

ਇਸ ਦਾ ਮਕਸਦ ਇਹ ਪਤਾ ਲਗਾਉਣਾ ਹੈ ਕਿ ਕੀ ਏਆਈ ਦੀ ਮਦਦ ਨਾਲ ਕੈਂਸਰ ਦਾ ਸ਼ੁਰੂਆਤੀ ਪੜਾਅ ਵਿੱਚ ਪਤਾ ਲਗਾਉਣ ਦੀ ਸਮਰੱਥਾ ਵਧਾਈ ਜਾ ਸਕਦੀ ਹੈ ਅਤੇ ਕਲੀਨਿਕਲ ਸਟਾਫ਼ 'ਤੇ ਕੰਮ ਦਾ ਬੋਝ ਘਟਾਇਆ ਜਾ ਸਕਦਾ ਹੈ।
Read the original at BBC ਪੰਜਾਬੀ ↗